ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ 20 ਓਵਰਾਂ ਵਿੱਚ ਸੱਤ ਵਿਕਟਾਂ ’ਤੇ 176 ਦੌੜਾਂ ਬਣਾਈਆਂ। ਦੱਖਣੀ ਅਫਰੀਕਾ ਦੀ ਟੀਮ 169 ਦੌੜਾਂ ਹੀ ਬਣਾ ਸਕੀ | ਭਾਰਤ ਨੇ ਦੱਖਣੀ ਅਫਰੀਕਾ ਨੂੰ ਫਾਈਨਲ ‘ਚ ਹਰਾਇਆ ਅਤੇ ਚੈਂਪੀਅਨਸ਼ਿਪ ਜਿੱਤ ਲਈ ਹੈ।