HomePunjabਨੂਰਮਹਿਲ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ

ਨੂਰਮਹਿਲ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ

ਨੂਰਮਹਿਲ ਵਿਖੇ ਆਮ ਆਦਮੀ ਕਲੀਨਿਕ  ਦਾ ਉਦਘਾਟਨ ਨਕੋਦਰ ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਆਪਣੇ ਕਰ ਕਮਲਾਂ ਨਾਲ ਰਿਬਨ ਕੱਟ ਕੀਤਾ ਗਿਆ ਅਤੇ ਇਸ ਮੋਕੇ ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਧੰਨਵਾਦ ਕਰਦੇ ਹੋਏ ਕਿਹਾ ਕਿ ਹੁਣ ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਇਹਨਾਂ ਆਮ ਆਦਮੀ ਕਲਿਨਿਕ ਵਿਚ ਮਰੀਜ਼ਾਂ ਦੇ ਇਲਾਜ ਬਿਲਕੁਲ ਫਰੀ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਕਿਹਾ ਕਿ ਨੂਰਮਹਿਲ ਅਤੇ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਇਸ ਆਮ ਆਦਮੀ ਕਲਿਨਿਕ ਦਾ ਬਹੁਤ ਜ਼ਿਆਦਾ ਫਾਇਦਾ ਹੋਵੇਗਾ ਕਿਉਂਕਿ ਇਸ ਕਲੀਨਿਕ ਵਿੱਚ ਹਰ ਤਰ੍ਹਾਂ ਦੇ ਟੈਸਟ ਅਤੇ ਦਵਾਈਆਂ ਫ੍ਰੀ ਦਿਤੀਆਂ ਜਾਂਦੀਆਂ ਹਨ

 

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments