HomeCanadaਕੈਨੇਡਾ 'ਚ ਗੈਂਗਸਟਰ ਰਵਿੰਦਰ ਸਮਰਾ ਦੀ ਗੋਲ਼ੀ ਮਾਰ ਕੇ ਹੱਤਿਆ

ਕੈਨੇਡਾ ‘ਚ ਗੈਂਗਸਟਰ ਰਵਿੰਦਰ ਸਮਰਾ ਦੀ ਗੋਲ਼ੀ ਮਾਰ ਕੇ ਹੱਤਿਆ

ਕੈਨੇਡਾ : ਕੈਨੇਡਾ (Canada) ‘ਚ ਪੰਜਾਬੀ ਗੈਂਗਸਟਰ ਦੇ ਕਤਲ ਦੀ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ‘ਚ ਗੈਂਗਸਟਰ ਰਵਿੰਦਰ ਸਮਰਾ (Gangster Ravinder Samra) ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਦੋ ਮਹੀਨੇ ਪਹਿਲਾਂ ਰਵਿੰਦਰ ਸਮਰਾ ਦੇ ਛੋਟੇ ਭਰਾ ਅਮਰਪ੍ਰੀਤ ਸਮਰਾ ਦੀ ਵੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਅਮਰਪ੍ਰੀਤ ਸਮਰਾ ਕੈਨੇਡਾ ਦੇ ਟਾਪ-10 ਗੈਂਗਸਟਰਾਂ ਵਿੱਚੋਂ ਇੱਕ ਸੀ। ਜਾਣਕਾਰੀ ਅਨੁਸਾਰ ਉਪਰੋਕਤ ਘਟਨਾ ਲਈ ਬ੍ਰਦਰਜ਼ ਕੀਪਰ ਗਰੁੱਪ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments