HomePunjabਪੰਜਾਬ ਦੇ 2 ਵਾਈਸ ਚਾਂਸਲਰਾਂ ਦੇ ਕਾਰਜਕਾਲ 'ਚ ਕੀਤਾ ਗਿਆ ਵਾਧਾ

ਪੰਜਾਬ ਦੇ 2 ਵਾਈਸ ਚਾਂਸਲਰਾਂ ਦੇ ਕਾਰਜਕਾਲ ‘ਚ ਕੀਤਾ ਗਿਆ ਵਾਧਾ

ਚੰਡੀਗੜ੍ਹ: ਪੰਜਾਬ ਦੇ ਵਾਈਸ ਚਾਂਸਲਰਾਂ (Vice Chancellors) ਦੇ ਕਾਰਜਕਾਲ ਵਿੱਚ ਵਾਧਾ ਕੀਤਾ ਗਿਆ ਹੈ। ਜੀਐਨਡੀਯੂ ਅੰਮ੍ਰਿਤਸਰ ਦੇ ਵਾਈਸ ਚਾਂਸਲਰ ਜਸਪਾਲ ਸਿੰਘ ਸੰਧੂ (Jaspal Singh Sandhu) ਦੇ ਕਾਰਜਕਾਲ ਵਿੱਚ 6 ਮਹੀਨੇ ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਗੁਰੂ ਨਾਨਕ ਦੇਵ ਪੰਜਾਬ ਓਪਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਕਰਮਜੀਤ ਸਿੰਘ ਦਾ ਕਾਰਜਕਾਲ ਵੀ 6 ਮਹੀਨੇ ਲਈ ਵਧਾ ਦਿੱਤਾ ਗਿਆ ਹੈ। ਰਾਜਪਾਲ ਬਨਵਾਰੀਲਾਲ ਪੁਰੋਹਿਤ (Governor Banwarilal Purohit) ਨੇ ਮਨਜ਼ੂਰੀ ਦੇ ਦਿੱਤੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments