HomePunjabਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਜਾਰੀ, 10 DSPs ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਜਾਰੀ, 10 DSPs ਦੇ ਤਬਾਦਲੇ

ਚੰਡੀਗੜ੍ਹ: ਪੰਜਾਬ ਸਰਕਾਰ (Punjab Government) ਵੱਲੋਂ ਪ੍ਰਸ਼ਾਸਨਿਕ ਫੇਰਬਦਲ ਜਾਰੀ ਹੈ। ਇਸੇ ਕੜੀ ਤਹਿਤ ਅੱਜ ਪੁਲਿਸ ਪ੍ਰਸ਼ਾਸਨ (Police Administration) ਵਿੱਚ ਫੇਰਬਦਲ ਕਰਦਿਆਂ ਕੁਝ ਡੀ.ਐਸ.ਪੀ ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਵਿੱਚ ਡੀ.ਐਸ.ਪੀ ਵਰਿਆਮ ਸਿੰਘ, ਜੰਗਜੀਤ ਸਿੰਘ, ਕੁਲਭੂਸ਼ਨ ਸਿੰਘ, ਰਾਜੇਸ਼ ਕੁਮਾਰ, ਜੀਤ ਸਿੰਘ, ਕਮਲਜੀਤ ਸਿੰਘ, ਜਸਵਿੰਦਰ ਸਿੰਘ, ਸੁਖਬੀਰ ਸਿੰਘ, ਸੰਜੀਵ ਕੁਮਾਰ ਅਤੇ ਅਸ਼ਵਨੀ ਕੁਮਾਰ ਦੇ ਨਾਂ ਸ਼ਾਮਲ ਹਨ।

ਜ਼ਿਕਰਯੋਗ ਹੈ ਕਿ ਜਦੋਂ ਤੋਂ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਸੂਬੇ ਵਿੱਚ ਅਧਿਕਾਰੀਆਂ ਦੇ ਵੱਡੇ ਪੱਧਰ ’ਤੇ ਤਬਾਦਲੇ ਲਗਾਤਾਰ ਜਾਰੀ ਹਨ। ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਹਰ ਰੋਜ਼ ਹੋ ਰਹੀਆਂ ਹਨ। ਦੂਜੇ ਪਾਸੇ ਪੁਲੀਸ ਪ੍ਰਸ਼ਾਸਨ ਵਿੱਚ ਫੇਰਬਦਲ ਕਰਦਿਆਂ 10 ਹੋਰ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments