HomePunjabਸੀਨੀਅਰ ਕਾਂਗਰਸੀ ਆਗੂ ਅੱਜ 'ਆਪ' 'ਚ ਹੋਣਗੇ ਸ਼ਾਮਲ

ਸੀਨੀਅਰ ਕਾਂਗਰਸੀ ਆਗੂ ਅੱਜ ‘ਆਪ’ ‘ਚ ਹੋਣਗੇ ਸ਼ਾਮਲ

ਲੁਧਿਆਣਾ : ਪੰਜਾਬ ਦੀ ਸਿਆਸਤ ਨਾਲ ਜੁੜੀਆਂ ਵੱਡੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (CM Captain Amarinder Singh) ਦੇ ਖਾਸਮਖਾਸ ਅੱਜ ਚੰਡੀਗੜ੍ਹ ‘ਚ ਆਮ ਆਦਮੀ ਪਾਰਟੀ (Aam Aadmi Party) ‘ਚ ਸ਼ਾਮਲ ਹੋਣ ਜਾ ਰਹੇ ਹਨ।

ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਸਰਕਾਰ ਦੌਰਾਨ ਵੀ ਉਹ ਅਹਿਮ ਵਿਭਾਗਾਂ ਅਤੇ ਕਮੇਟੀਆਂ ਦੇ ਚੇਅਰਮੈਨ ਦੇ ਅਹੁਦੇ ‘ਤੇ ਰਹਿ ਚੁੱਕੇ ਹਨ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਅਤੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਧ ਅੱਜ ਉਨ੍ਹਾਂ ਨੂੰ ਸ਼ਾਮਲ ਕਰਵਾਉਣਗੇ।

 

 

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments