HomeHealth & Fitnessਮੋਟਾਪੇ ਤੋਂ ਪ੍ਰੇਸ਼ਾਨ ਲੋਕ ਇਸ ਫਲ ਨੂੰ ਆਪਣੀ ਖ਼ੁਰਾਕ ‘ਚ ਕਰਨ ਜ਼ਰੂਰ...

ਮੋਟਾਪੇ ਤੋਂ ਪ੍ਰੇਸ਼ਾਨ ਲੋਕ ਇਸ ਫਲ ਨੂੰ ਆਪਣੀ ਖ਼ੁਰਾਕ ‘ਚ ਕਰਨ ਜ਼ਰੂਰ ਸ਼ਾਮਲ

Health News: ਲੁਕਾਟ ਫਲ ਐਂਟੀ –ਆਕਸੀਡੈਂਟ ,ਐਂਟੀ –ਬੈਕਟੀਰੀਅਲ ,ਫ਼ਾਈਬਰ ,ਆਇਰਨ ,ਕੈਲਸ਼ੀਅਮ ,ਪੋਟਾਸ਼ੀਅਮ , ਜ਼ਿੰਕ ਆਦਿ ਤੱਤਾਂ ਨਾਲ ਭਰਪੂਰ ਹੁੰਦਾ ਹੈ। ਅਜਿਹੇ ‘ਚ ਇਸ ਦੀ ਵਰਤੋਂ ਨਾਲ ਇਮਿਊਨਿਟੀ ਵਧਣ ਦੇ ਨਾਲ ਦਿਲ ਨੂੰ ਸਿਹਤਮੰਦ ਰੱਖਣ ‘ਚ ਮਦਦ ਮਿਲਦੀ ਹੈ। ਲੁਕਾਟ ਦੀ ਵਰਤੋਂ ਕਰਨ ਨਾਲ ਕੈਲੇਸਟਰੋਲ ਲੇਵਲ ਕੰਟਰੋਲ ‘ਚ ਰਹਿੰਦਾ ਹੈ। ਨਾਲ ਹੀ ਇਹ ਦਿਲ ਦੀਆਂ ਕੋਸ਼ਿਕਾਵਾਂ ‘ਚੋਂ ਸੋਜ ਘੱਟ ਕਰ ਕੇ ਇਸ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦੀ ਹੈ।

ਅਜਿਹੇ ‘ਚ ਦਿਲ ਸਿਹਤਮੰਦ ਰਹਿਣ ਦੇ ਨਾਲ ਇਸ ਨਾਲ ਜੁੜੀਆਂ ਬਿਮਾਰੀਆਂ ਹੋਣ ਦਾ ਖ਼ਤਰਾ ਕਈ ਗੁਣਾ ਘੱਟ ਜਾਂਦਾ ਹੈ।ਜਿਗਰ ‘ਚ ਗੜਬੜੀ ਹੋਣ ‘ਤੇ ਪੀਲੀਆ ਅਤੇ ਹੋਰ ਬਿਮਾਰੀਆਂ ਦੀ ਲਪੇਟ ‘ਚ ਆਉਣ ਦਾ ਖ਼ਤਰਾ ਹੁੰਦਾ ਹੈ।ਅਜਿਹੇ ‘ਚ ਕਮਜ਼ੋਰ ਅੱਖਾਂ ਵਾਲੇ ਲੁਕਾਟ ਨੂੰ ਅਪਣੀ ਰੋਜ਼ਾਨਾ ਖ਼ੁਰਾਕ ‘ਚ ਜ਼ਰੂਰ ਸ਼ਾਮਲ ਕਰਨ

।ਲੁਕਾਟ ‘ਚ ਐਂਟੀ ਆਕਸੀਡੈਂਟ ਗੁਣ ਹੋਣ ਨਾਲ ਕੈਲਸ਼ੀਅਮ ਵੀ ਭਰਪੂਰ ਮਾਤਰਾ ‘ਚ ਹੁੰਦਾ ਹੈ।ਅਜਿਹੇ ‘ਚ ਇਸਦੀ ਵਰਤੋਂ ਨਾਲ ਮਾਸਪੇਸ਼ੀਆਂ ਅਤੇ ਹੱਡੀਆਂ ‘ਚ ਮਜ਼ਬੂਤੀ ਆਉਂਦੀ ਹੈ।ਪੋਸ਼ਕ ਤੱਤਾਂ ਨਾਲ ਭਰਪੂਰ ਲੁਕਾਟ ਦੀ ਵਰਤੋਂ ਕਰਨ ਨਾਲ ਭਾਰ ਘੱਟ ਕਲਰਨ ‘ਚ ਮਦਦ ਮਿਲਦੀ ਹੈ।ਅਜਿਹੇ ‘ਚ ਮੋਟਾਪੇ ਤੋਂ ਪ੍ਰੇਸ਼ਾਨ ਲੋਕ ਇਸ ਨੂੰ ਅਪਣੀ ਖ਼ੁਰਾਕ ‘ਚ ਜ਼ਰੂਰ ਸ਼ਾਮਲ ਕਰਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments