HomePunjabCM ਮਾਨ ਨੇ ਪਟਿਆਲਾ 'ਚ ਬੱਸ ਸਟੈਂਡ ਦਾ ਕੀਤਾ ਉਦਘਾਟਨ

CM ਮਾਨ ਨੇ ਪਟਿਆਲਾ ‘ਚ ਬੱਸ ਸਟੈਂਡ ਦਾ ਕੀਤਾ ਉਦਘਾਟਨ

ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਟਵੀਟ ਕਰਕੇ ਦੱਸਿਆ ਕਿ ਕਰੀਬ 61 ਕਰੋੜ ਦੀ ਲਾਗਤ ਨਾਲ ਬਣੇ ਸਿਟੀ ਬੱਸ ਸਟੈਂਡ, ਜੋ ਕਿ ਪਟਿਆਲਾ (Patiala) ਵਾਸੀਆਂ ਦੀ ਲੰਮੇ ਸਮੇਂ ਦੀ ਮੰਗ ਸੀ, ਦਾ ਉਦਘਾਟਨ ਕੀਤਾ ਗਿਆ। ਸਿਟੀ ਬੱਸਾਂ ਲਈ ਪੁਰਾਣੇ ਬੱਸ ਸਟੈਂਡ ਨੂੰ ਵੀ ਚਾਲੂ ਰੱਖਿਆ ਜਾਵੇਗਾ। ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨਾ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨਾ ਸਾਡੀ ਸਰਕਾਰ ਦੀ ਹਮੇਸ਼ਾ ਤਰਜੀਹ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments