HomeNationalPM ਮੋਦੀ ਅੱਜ 71 ਹਜ਼ਾਰ ਨਵ-ਨਿਯੁਕਤ ਨੌਜਵਾਨਾਂ ਨੂੰ ਵੰਡਣਗੇ ਨਿਯੁਕਤੀ ਪੱਤਰ

PM ਮੋਦੀ ਅੱਜ 71 ਹਜ਼ਾਰ ਨਵ-ਨਿਯੁਕਤ ਨੌਜਵਾਨਾਂ ਨੂੰ ਵੰਡਣਗੇ ਨਿਯੁਕਤੀ ਪੱਤਰ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਅੱਜ ਰੋਜ਼ਗਾਰ ਮੇਲੇ ਦੇ ਤਹਿਤ ਕਰੀਬ 71 ਹਜ਼ਾਰ ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ (appointment letters) ਸੌਂਪਣਗੇ। ਇਹ ਨਿਯੁਕਤੀਆਂ ਕੇਂਦਰ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਨਾਲ-ਨਾਲ ਰਾਜ ਸਰਕਾਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਕੀਤੀਆਂ ਜਾ ਰਹੀਆਂ ਹਨ।

ਪ੍ਰਧਾਨ ਮੰਤਰੀ ਦਫ਼ਤਰ (Prime Minister Office) (ਪੀਐਮਓ) ਵੱਲੋਂ ਜਾਰੀ ਬਿਆਨ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਇਸ ਮੌਕੇ ਇਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਸੰਬੋਧਨ ਵੀ ਕਰਨਗੇ। ਪੀਐਮਓ ਨੇ ਇੱਕ ਬਿਆਨ ਵਿੱਚ ਕਿਹਾ, “ਪ੍ਰਧਾਨ ਮੰਤਰੀ 16 ਮਈ ਨੂੰ ਸਵੇਰੇ 10.30 ਵਜੇ ਵੀਡੀਓ ਕਾਨਫਰੰਸ ਰਾਹੀਂ ਨਵੇਂ ਭਰਤੀ ਕੀਤੇ ਗਏ ਲੋਕਾਂ ਨੂੰ ਲਗਭਗ 71,000 ਨਿਯੁਕਤੀ ਪੱਤਰ ਵੰਡਣਗੇ।” ਇਹ ਰੋਜ਼ਗਾਰ ਮੇਲਾ ਦੇਸ਼ ਭਰ ਵਿੱਚ 45 ਥਾਵਾਂ ‘ਤੇ ਆਯੋਜਿਤ ਕੀਤਾ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments