HomePunjabਮਸ਼ਹੂਰ ਇੰਡੋ-ਕੈਨੇਡੀਅਨ ਪੌਪ ਗਾਇਕ ਏਪੀ ਢਿੱਲੋਂ ਨੇ ਸਿੱਧੂ ਮੂਸੇਵਾਲਾ ਲਈ ਮੰਗਿਆ ਇਨਸਾਫ਼

ਮਸ਼ਹੂਰ ਇੰਡੋ-ਕੈਨੇਡੀਅਨ ਪੌਪ ਗਾਇਕ ਏਪੀ ਢਿੱਲੋਂ ਨੇ ਸਿੱਧੂ ਮੂਸੇਵਾਲਾ ਲਈ ਮੰਗਿਆ ਇਨਸਾਫ਼

ਪੰਜਾਬ: ਮਸ਼ਹੂਰ ਇੰਡੋ-ਕੈਨੇਡੀਅਨ ਪੌਪ ਗਾਇਕ ਏਪੀ ਢਿੱਲੋਂ (Famous Indo-Canadian Pop Singer AP Dhillon) ਨੇ ਹਾਲ ਹੀ ‘ਚ ਕੋਚੇਲਾ ‘ਚ ਪਰਫਾਰਮ ਕੀਤਾ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇੱਕ ਪਾਸੇ ਏਪੀ ਢਿੱਲੋਂ ਨੇ ਆਪਣੇ ਗੀਤਾਂ ‘ਤੇ ਲੋਕਾਂ ਨੂੰ ਨੱਚਣ ਲਈ ਮਜ਼ਬੂਰ ਕੀਤਾ, ਉੱਥੇ ਹੀ ਦੂਜੇ ਪਾਸੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Late Punjabi Singer Sidhu Moosewala) ਨੂੰ ਯਾਦ ਕਰਕੇ ਸਾਰਿਆਂ ਦੀਆਂ ਅੱਖਾਂ ‘ਚ ਹੰਝੂ ਲੈ ਆਏ।

ਦਰਅਸਲ, ਏਪੀ ਢਿੱਲੋਂ ਨੇ ਕੋਚੇਲਾ ਲਾਈਵ ਸ਼ੋਅ ਦੌਰਾਨ ਇੱਕ ਗੀਤ ਗਾ ਕੇ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਸਿੱਧੂ ਲਈ ਇਨਸਾਫ਼ ਦੀ ਮੰਗ ਵੀ ਕੀਤੀ। ਦਿਲਜੀਤ ਦੋਸਾਂਝ ਤੋਂ ਬਾਅਦ, ਏਪੀ ਦੂਜੇ ਪੰਜਾਬੀ-ਭਾਰਤੀ ਕਲਾਕਾਰ ਹਨ ਜਿੰਨ੍ਹਾਂ ਨੇ ਕੋਚੇਲਾ ਵਿਖੇ ਪ੍ਰਫਾਰਮ ਕੀਤਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments