Home Punjab ਮੌਸਮ ਵਿਭਾਗ ਨੇ ਪੰਜਾਬ ‘ਚ ਯੈਲੋ ਅਲਰਟ ਕੀਤਾ ਜਾਰੀ

ਮੌਸਮ ਵਿਭਾਗ ਨੇ ਪੰਜਾਬ ‘ਚ ਯੈਲੋ ਅਲਰਟ ਕੀਤਾ ਜਾਰੀ

0

ਪੰਜਾਬ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਮੌਸਮ ਵਿਭਾਗ (The Meteorological Department) ਨੇ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।

ਵਿਭਾਗ ਅਨੁਸਾਰ 18, 19, 20 ਅਪ੍ਰੈਲ ਨੂੰ ਫਿਰ ਤੋਂ ਕੁਝ ਇਲਾਕਿਆਂ ‘ਚ ਭਾਰੀ ਮੀਂਹ ਅਤੇ ਗੜੇਮਾਰੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ, ਜਿਸ ਕਾਰਨ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਇਸ ਦੇ ਨਾਲ ਹੀ ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ 19 ਅਪ੍ਰੈਲ ਤੱਕ ਕਣਕ ਦੀ ਵਾਢੀ ਨਾ ਕਰਨ ਦੀ ਸਲਾਹ ਦਿੱਤੀ ਹੈ। ਮੌਸਮ ਵਿਭਾਗ (ਆਈਐਮਡੀ) ਦੇ ਮੁਖੀ ਮ੍ਰਿਤੁੰਜੇ ਮਹਾਪਾਤਰਾ ਨੇ ਕਿਹਾ ਕਿ ਦੱਖਣ-ਪੱਛਮੀ ਮਾਨਸੂਨ ਦੇ ਤਹਿਤ 1 ਜੂਨ ਤੋਂ 30 ਸਤੰਬਰ ਦੇ ਵਿਚਕਾਰ ਪੂਰੇ ਦੇਸ਼ ਵਿੱਚ ਲੰਬੇ ਅਰਸੇ ਦੀ ਔਸਤ (87 ਸੈਂਟੀਮੀਟਰ) ਦੀ 106 ਫੀਸਦੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

 

NO COMMENTS

LEAVE A REPLY

Please enter your comment!
Please enter your name here

Exit mobile version