HomePunjabਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਲੱਗ ਸਕਦਾ ਹੈ...

ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਲੱਗ ਸਕਦਾ ਹੈ ਇੱਕ ਹੋਰ ਵੱਡਾ ਝਟਕਾ

ਪੰਜਾਬ: ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (Aam Aadmi Party)  ਨੂੰ ਇੱਕ ਹੋਰ ਵੱਡਾ ਝਟਕਾ ਲੱਗ ਸਕਦਾ ਹੈ। ਚਰਚਾ ਹੈ ਕਿ ਅਬੋਹਰ ਤੋਂ 2022 ਵਿਚ ਪੰਜਾਬ ਵਿਧਾਨ ਸਭਾ (Punjab Vidhan Sabha) ਦੀ ਚੋਣ ਲੜ ਰਹੇ ਦੀਪ ਕੰਬੋਜ ਆਮ ਆਦਮੀ ਪਾਰਟੀ ਨੂੰ ਛੱਡ ਸਕਦੇ ਹਨ। ਇਸ ਸਬੰਧੀ ਉਨ੍ਹਾਂ ਨੇ ਫੇਸਬੁੱਕ ‘ਤੇ ਇਕ ਪੋਸਟ ਪਾਈ ਹੈ। ਦੱਸ ਦੇਈਏ ਕਿ ਉਨ੍ਹਾਂ ਨੇ ਅਬੋਹਰ ਤੋਂ ਸੁਨੀਲ ਜਾਖੜ ਖ਼ਿਲਾਫ਼ ਵਿਧਾਨ ਸਭਾ ਚੋਣ ਲੜੀ ਸੀ। ਉਨ੍ਹਾਂ ਨੇ ਫੇਸਬੁੱਕ ‘ਤੇ ਪੋਸਟ ਕੀਤੀ ਹੈ, ਜਿਸ ‘ਚ ਉਨ੍ਹਾਂ ਨੇ ਆਪਣੇ ਵਿਚਾਰ ਪ੍ਰਗਟ ਕੀਤੇ ਹਨ।

ਦੱਸ ਦਈਏ ਕਿ ਲੋਕ ਸਭਾ ਚੋਣਾਂ ਕਾਰਨ ਪਾਰਟੀਆਂ ‘ਚ ਪਾਰਟੀ ਬਦਲਾਅ ਦਾ ਦੌਰ ਚੱਲ ਰਿਹਾ ਹੈ। ਕਈ ਆਗੂ ਆਪਣੀ ਪਾਰਟੀ ਛੱਡ ਕੇ ਦੂਜੀਆਂ ਪਾਰਟੀਆਂ ਨਾਲ ਹੱਥ ਮਿਲਾ ਰਹੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜਲੰਧਰ ‘ਚ ਸੁਸ਼ੀਲ ਰਿੰਕੂ ਵੀ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਏ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments