HomePunjabਪੰਜਾਬ ਪੁਲਿਸ ਦੇ ਸੀਨੀਅਰ IPS ਅਧਿਕਾਰੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਪੰਜਾਬ ਪੁਲਿਸ ਦੇ ਸੀਨੀਅਰ IPS ਅਧਿਕਾਰੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਚੰਡੀਗੜ੍ਹ : ਪੰਜਾਬ ਪੁਲਿਸ ਦੇ ਸੀਨੀਅਰ ਆਈਪੀਐਸ ਅਧਿਕਾਰੀ (ADGP) ਗੁਰਿੰਦਰ ਸਿੰਘ ਢਿੱਲੋਂ (Gurinder Singh Dhillon) ਨੇ ਨੌਕਰੀ ਛੱਡ ਦਿੱਤੀ ਹੈ। ਉਨ੍ਹਾਂ ਨੇ 30 ਸਾਲ ਦੀ ਸੇਵਾ ਤੋਂ ਬਾਅਦ V.R.S (ਸਵੈ-ਇੱਛਤ ਸੇਵਾਮੁਕਤੀ) ਲਈ ਹੈ। ਉਨ੍ਹਾਂ ਨੇ ਖੁਦ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਹ ਪਿੰਜਰੇ ਤੋਂ ਆਜ਼ਾਦ ਮਹਿਸੂਸ ਕਰ ਰਿਹਾ ਹੈ, ਦੇਖਦੇ ਹਾਂ ਕਿ ਕਿਸਮਤ ਉਸ ਨੂੰ ਕਿੱਥੇ ਲੈ ਜਾਂਦੀ ਹੈ।

ਗੁਰਿੰਦਰ ਸਿੰਘ ਢਿੱਲੋਂ 1997 ਬੈਚ ਦੇ ਆਈ.ਪੀ.ਐਸ. ਅਫਸਰ ਹੈ। ਅਜਿਹੇ ‘ਚ ਚਰਚਾ ਹੈ ਕਿ ਢਿੱਲੋਂ ਕਿਸੇ ਸਿਆਸੀ ਪਾਰਟੀ ‘ਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਅਨੁਸਾਰ ਗੁਰਿੰਦਰ ਸਿੰਘ ਢਿੱਲੋਂ ਵੀ.ਆਰ.ਐਸ. ਉਗਰਾਹੀ ਲਈ ਜੋ ਫਾਈਲ ਪੰਜਾਬ ਸਰਕਾਰ ਨੂੰ ਭੇਜੀ ਗਈ ਸੀ, ਉਸ ਵਿੱਚ ਉਨ੍ਹਾਂ ਆਪਣੀ ਸਿਹਤ ਦਾ ਹਵਾਲਾ ਦਿੱਤਾ ਸੀ। ਇਹ ਵੀ ਪਤਾ ਲੱਗਾ ਹੈ ਕਿ ਢਿੱਲੋਂ ਇਸ ਸਾਲ ਮਈ ਵਿੱਚ ਸੇਵਾਮੁਕਤ ਹੋਣ ਵਾਲੇ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments