Home Lifestyle ENTERTAINMENT ਗਾਇਕ ਰਣਜੀਤ ਬਾਵਾ ਅੱਜ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਗਾਇਕ ਰਣਜੀਤ ਬਾਵਾ ਅੱਜ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

0

ਪੰਜਾਬ : ਪੰਜਾਬੀ ਗਾਇਕ ਤੇ ਅਦਾਕਾਰ ਰਣਜੀਤ ਬਾਵਾ (Punjabi Singer And Actor Ranjit Bawa) ਨੇ ਅੱਜ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ (Sachkhand Sri Harmandir Sahib) ਮੱਥਾ ਟੇਕਿਆ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਕੁਝ ਤਸਵੀਰਾਂ ਅਤੇ ਵੀਡੀਓਜ਼ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ।

ਦੱਸ ਦੇਈਏ ਕਿ ਰਣਜੀਤ ਬਾਵਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਮੱਥਾ ਟੇਕਿਆ ਅਤੇ ਸ਼ਬਦ ਕੀਰਤਨ ਅਤੇ ਗੁਰਬਾਣੀ ਦਾ ਆਨੰਦ ਵੀ ਲਿਆ। ਉਹ ਅੰਮ੍ਰਿਤ ਵੇਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੇ। ਉਨ੍ਹਾਂ ਕੁਝ ਸਮਾਂ ਗੁਰੂ ਸਾਹਿਬ ਜੀ ਦੀ ਹਜ਼ੂਰੀ ਵਿੱਚ ਬਿਤਾਇਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

NO COMMENTS

LEAVE A REPLY

Please enter your comment!
Please enter your name here

Exit mobile version