HomePunjabਕਾਂਗਰਸ ਪਾਰਟੀ ਦਾ ਵੱਡਾ ਐਕਸ਼ਨ, ਵਿਧਾਇਕ ਵਿਕਰਮ ਚੌਧਰੀ ਨੂੰ ਪਾਰਟੀ ’ਚੋਂ ਕੀਤਾ...

ਕਾਂਗਰਸ ਪਾਰਟੀ ਦਾ ਵੱਡਾ ਐਕਸ਼ਨ, ਵਿਧਾਇਕ ਵਿਕਰਮ ਚੌਧਰੀ ਨੂੰ ਪਾਰਟੀ ’ਚੋਂ ਕੀਤਾ ਮੁਅੱਤਲ

ਫਿਲੌਰ : ਲੋਕ ਸਭਾ ਚੋਣਾਂ (Lok Sabha elections) ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਵੱਡੀ ਕਾਰਵਾਈ ਕਰਦੇ ਹੋਏ ਫਿਲੌਰ ਤੋਂ ਵਿਧਾਇਕ ਵਿਕਰਮ ਚੌਧਰੀ (Vikram Chaudhary) ਨੂੰ ਪਾਰਟੀ ਤੋਂ ਸਸਪੈਂਡ ਕਰ ਦਿੱਤਾ ਹੈ। ਇਸ ਸਬੰਧੀ ਪੰਜਾਬ ਕਾਂਗਰਸ ਇੰਚਾਰਜ ਦਵਿੰਦਰ ਯਾਦਵ ਨੇ ਪੱਤਰ ਜਾਰੀ ਕੀਤਾ ਹੈ। ਵਿਕਰਮ ਚੌਧਰੀ ਨੂੰ ਹਟਾਉਣ ਪਿੱਛੇ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਕਾਰਨ ਦੱਸਿਆ ਗਿਆ ਹੈ। ਆਓ ਸੁਣਦੇ ਹਾਂ ਪੂਰੀ ਖ਼ਬਰ:-

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments