Home Punjab ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਹੋਇਆ ਦੇਹਾਂਤ

ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਹੋਇਆ ਦੇਹਾਂਤ

0

ਪੰਜਾਬ: ਪੰਜਾਬ ਦੇ ਸਾਬਕਾ ਵਿਧਾਨ ਸਭਾ ਸਪੀਕਰ ਦੇ ਦੇਹਾਂਤ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ (Punjab Vidhan Sabha Surjit Singh Minhas) ਦਾ ਅੱਜ ਯਾਨੀ 25 ਅਪ੍ਰੈਲ 2024 ਨੂੰ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਮਾਡਲ ਟਾਊਨ ਸ਼ਮਸ਼ਾਨਘਾਟ (Model Town Crematorium) ਵਿਖੇ ਬਾਅਦ ਦੁਪਹਿਰ 3.30 ਵਜੇ ਕੀਤਾ ਜਾਵੇਗਾ।

NO COMMENTS

LEAVE A REPLY

Please enter your comment!
Please enter your name here

Exit mobile version