HomePunjabਸ਼੍ਰੀ ਦਰਬਾਰ ਸਾਹਿਬ ਪਹੁੰਚੇ ਬੀਬਾ ਬਾਦਲ, ਚੋਣਾਂ ਨੂੰ ਲੈ ਕੇ ਆਖ ਦਿੱਤੀ...

ਸ਼੍ਰੀ ਦਰਬਾਰ ਸਾਹਿਬ ਪਹੁੰਚੇ ਬੀਬਾ ਬਾਦਲ, ਚੋਣਾਂ ਨੂੰ ਲੈ ਕੇ ਆਖ ਦਿੱਤੀ ਇਹ ਵੱਡੀ ਗੱਲ

ਅੰਮ੍ਰਿਤਸਰ : ਅੰਮ੍ਰਿਤਸਰ ’ਚ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਸਾਬਕਾ ਸੰਸਦ ਅਤੇ ਬਠਿੰਡਾ ਤੋਂ ਲੋਕ ਸਭਾ ਉਮੀਦਵਾਰ ਹਰਸਿਮਰਤ ਕੌਰ ਬਾਦਲ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ (Sachkhand Shri Harimandir Sahib) ਨਤਮਸਤਕ ਹੋਣ ਦੇ ਲਈ ਪੁੱਜੇ ਇਸ ਮੌਕੇ ਉਹਨਾਂ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ ਤੇ ਇਸਦੇ ਨਾਲ ਹੀ ਅਕਾਲੀ ਦਲ ਦੀ ਚੜ੍ਹਦੀ ਕਲਾ ਦੀ ਅਰਦਾਸ ਵੀ ਕੀਤੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਕਿਹਾ ਕਿ ਅਕਾਲੀ ਦਲ ਤੋਂ ਟਿਕਟ ਮਿਲਣ ਤੋਂ ਬਾਅਦ ਅੱਜ ਉਹ ਹਰਿਮੰਦਰ ਸਾਹਿਬ ਨਤਮਸਤਕ ਹੋਣ ਆਏ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments