Home Punjab ਪੰਜਾਬ ‘ਚ ਭਾਜਪਾ ਤੇ ਅਕਾਲੀ ਦਲ ਨੂੰ ਲੱਗਾ ਵੱਡਾ ਝਟਕਾ

ਪੰਜਾਬ ‘ਚ ਭਾਜਪਾ ਤੇ ਅਕਾਲੀ ਦਲ ਨੂੰ ਲੱਗਾ ਵੱਡਾ ਝਟਕਾ

0

ਚੰਡੀਗੜ੍ਹ: ਪੰਜਾਬ ਵਿੱਚ ਭਾਜਪਾ ਅਤੇ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਭਾਜਪਾ ਓਬੀਸੀ ਮੋਰਚਾ ਦੇ ਸਕੱਤਰ ਕੁਲਦੀਪ ਸਿੰਘ (Morcha Secretary Kuldeep Singh) ਆਮ ਆਦਮੀ ਪਾਰਟੀ (Aam Aadmi Party) ਵਿੱਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਦੋਆਬਾ ਜਨਰਲ ਸਕੱਤਰ ਗੁਰਦਰਸ਼ਨ ਲਾਲ (General Secretary Gurdarshan Lal) ਵੀ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਇਨ੍ਹਾਂ ਦੋਵਾਂ ਨੂੰ ਸੀਐਮ ਭਗਵੰਤ ਮਾਨ ਨੇ ਸ਼ਾਮਲ ਕੀਤਾ ਹੈ। ਇਸ ਮੌਕੇ ਪਵਨ ਕੁਮਾਰ ਟੀਨੂੰ ਵੀ ਹਾਜ਼ਰ ਸਨ।

NO COMMENTS

LEAVE A REPLY

Please enter your comment!
Please enter your name here

Exit mobile version