HomeNationalਅਰਵਿੰਦਰ ਸਿੰਘ ਲਵਲੀ ਨੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਅਰਵਿੰਦਰ ਸਿੰਘ ਲਵਲੀ ਨੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਨਵੀਂ ਦਿੱਲੀ: ਲੋਕ ਸਭਾ ਚੋਣਾਂ (The Lok Sabha Elections) ਨੂੰ ਲੈ ਕੇ ਸਿਆਸਤ ਲਗਾਤਾਰ ਗਰਮਾਈ ਹੋਈ ਹੈ । ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਦਲ-ਬਦਲੀ ਜਾਰੀ ਹੈ। ਇਸੇ ਦੌਰਾਨ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਵਿੱਚ ਕਾਂਗਰਸ (The Congress) ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ ਅਰਵਿੰਦਰ ਸਿੰਘ ਲਵਲੀ (Arvinder Singh Lovely) ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਨੂੰ ਲੈ ਕੇ ਮਤਭੇਦਾਂ ਦਾ ਹਵਾਲਾ ਦਿੰਦੇ ਹੋਏ ਅਸਤੀਫ਼ਾ ਦੇ ਦਿੱਤਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments