ਲੁਧਿਆਣਾ : ਅੱਜ ਕੱਲ੍ਹ ਚੋਰੀ ਤੇ ਲੁੱਟਾਖੋਹ ਆਮ ਹੋ ਗਈਆਂ ਹਨ। ਇਸ ਦੇ ਨਾਲ ਹੀ ਇੱਕ ਹੋਰ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਜਿੱਥੇ ਲੁਟੇਰਿਆ ਵੱਲੋਂ ਇੱਕ ਮੋਬਾਇਲ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਦੀ ਇਹ ਕੋਸ਼ਿਸ਼ ਸਫਲ ਨਾ ਹੋ ਸਕੀ। ਜਿਵੇਂ ਲੁਟੇਰਿਆਂ ਵੱਲੋਂ ਦੁਕਾਨ ਦਾ ਸਾਮਾਨ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਦੁਕਾਨਦਾਰ ਨੇ ਲੁਟੇਰਿਆਂ ਨੂੰ ਫੜ੍ਹ ਲਿਆ ਤੇ ਜਮ੍ਹ ਕੇ ਉਨ੍ਹਾਂ ਦੀ ਕੁੱਟਮਾਰ ਕੀਤੀ। ਆਓ ਦੇਖਦੇ ਇਸ ਵਾਰਦਾਤ ਦੀ ਪੂਰੀ ਘਟਨਾ:-