HomePunjabਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਕੀਤੀ...

ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਕੀਤੀ ਜਾਰੀ

ਚੰਡੀਗੜ੍ਹ : ਕਾਂਗਰਸ ਨੇ ਲੋਕ ਸਭਾ ਚੋਣਾਂ (Lok Sabha elections) ਲਈ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਕਾਂਗਰਸ ਨੇ ਚਾਰ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

ਤੁਹਾਨੂੰ ਦੱਸ ਦੇਈਏ ਕਿ ਪਾਰਟੀ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring) ਨੂੰ ਲੁਧਿਆਣਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ (Vijay Inder Singla), ਖਡੂਰ ਸਾਹਿਬ ਤੋਂ ਕੁਲਬੀਰ ਜ਼ੀਰਾ (Kulbir Zira) ਅਤੇ ਗੁਰਦਾਸਪੁਰ ਤੋਂ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhwa) ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments