HomeNationalਟਰੱਕ ਨੇ ਹਾਈਵੇਅ 'ਤੇ ਖੜ੍ਹੀ ਕਾਰ ਨੂੰ ਮਾਰੀ ਟੱਕਰ,10 ਦੀ ਮੌਤ,4 ਗੰਭੀਰ...

ਟਰੱਕ ਨੇ ਹਾਈਵੇਅ ‘ਤੇ ਖੜ੍ਹੀ ਕਾਰ ਨੂੰ ਮਾਰੀ ਟੱਕਰ,10 ਦੀ ਮੌਤ,4 ਗੰਭੀਰ ਜ਼ਖਮੀ

ਛੱਤੀਸਗੜ੍ਹ : ਬੀਤੇ ਦਿਨ ਛੱਤੀਸਗੜ੍ਹ ਦੇ ਬੇਮੇਤਰਾ ‘ਚ ਇਕ ਟਰੱਕ ਨੇ ਹਾਈਵੇਅ (The Highway) ‘ਤੇ ਖੜ੍ਹੀ ਇਕ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 10 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ 5 ਔਰਤਾਂ ਅਤੇ 3 ਬੱਚੇ ਸ਼ਾਮਲ ਹਨ। 23 ਲੋਕਾਂ ਦੇ ਸੱਟਾਂ ਵੀ ਲੱਗੀਆਂ, ਜਿਨ੍ਹਾਂ ‘ਚੋਂ ਚਾਰ ਗੰਭੀਰ ਰੂਪ ‘ਚ ਜ਼ਖਮੀ ਹਨ ਅਤੇ ਉਨ੍ਹਾਂ ਨੂੰ ਰਾਏਪੁਰ ਏਮਜ਼ ‘ਚ ਰੈਫਰ ਕਰ ਦਿੱਤਾ ਗਿਆ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪੀੜਤ ਪਰਿਵਾਰਕ ਸਮਾਗਮ ਤੋਂ ਵਾਪਸ ਆ ਰਹੇ ਸਨ ਅਤੇ ਸਵਾਰੀਆਂ ਨਾਲ ਭਰੇ ਟਰੱਕ ਨੇ ਹਾਈਵੇਅ ‘ਤੇ ਖੜ੍ਹੀ ਕਾਰ ਨੂੰ ਟੱਕਰ ਮਾਰ ਦਿੱਤੀ।ਅਧਿਕਾਰੀ ਨੇ ਦੱਸਿਆ ਕਿ ਪੀੜਤ, ਪਥਰਾ ਪਿੰਡ ਦੀ ਮੂਲ ਨਿਵਾਸੀ, ਤਿਰਈਆ ਪਿੰਡ ਵਿੱਚ ਇੱਕ ਪਰਿਵਾਰਕ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਆ ਰਹੇ ਸਨ। ਜ਼ਿਲ੍ਹਾ ਅਧਿਕਾਰੀਆਂ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments