HomePunjabਭਿਆਨਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ, ਗ੍ਰੰਥੀ ਨੌਜਵਾਨ ਸਮੇਤ ਦੋ...

ਭਿਆਨਕ ਹਾਦਸੇ ਨੇ ਦੋ ਘਰਾਂ ‘ਚ ਵਿਛਾਏ ਸੱਥਰ, ਗ੍ਰੰਥੀ ਨੌਜਵਾਨ ਸਮੇਤ ਦੋ ਦੀ ਮੌਕੇ ‘ਤੇ ਮੌਤ

ਤਰਨਤਾਰਨ : ਤਰਨਤਾਰਨ ਦੇ ਨਜਦੀਕ ਪੈਂਦੇ ਪਿੰਡ ਸ਼ੇਰੋ ਵਿਖੇ ਭਿਆਨਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸਾ ਇਨ੍ਹਾਂ ਜ਼ਿਆਦਾ ਭਿਆਨਕ ਸੀ ਕਿ ਦੋ ਲੋਕਾਂ ਦੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਅਣਪਛਾਤੇ ਵਾਹਨ ਵੱਲੋਂ ਮੋਟਰਸਾਈਕਲ ਨੂੰ ਫੇਟ ਮਾਰੀ ਗਈ। ਜਿਸ ਦੌਰਾਨ ਮੋਟਰਸਾਈਕਲ ‘ਤੇ ਸਵਾਰ ਨੌਜਵਾਨ ਅਤੇ ਔਰਤ ਦੀ ਮੌਤ ਗਈ। ਆਓ ਸੁਣਦੇ ਹਾਂ ਘਟਨਾਂ ਦੀ ਪੂਰੀ ਵਾਰਦਾਤ:-

RELATED ARTICLES

LEAVE A REPLY

Please enter your comment!
Please enter your name here

- Advertisment -
Thought Of The Day

Most Popular

Recent Comments