HomePunjabਪਟਿਆਲਾ ਦੇ ਵੱਡੇ ਚਿਹਰੇ "ਆਪ" 'ਚ ਹੋਏ ਸ਼ਾਮਲ

ਪਟਿਆਲਾ ਦੇ ਵੱਡੇ ਚਿਹਰੇ “ਆਪ” ‘ਚ ਹੋਏ ਸ਼ਾਮਲ

ਪਟਿਆਲਾ : ਲੋਕ ਸਭਾ ਚੋਣਾਂ (The Lok Sabha Elections) ਨੂੰ ਲੈ ਕੇ ਸਿਆਸਤ ਲਗਾਤਾਰ ਗਰਮਾਈ ਹੋਈ ਹੈ। ਵੱਖ-ਵੱਖ ਪਾਰਟੀਆਂ ਵੱਲੋ ਦਲ-ਬਦਲੀ ਜਾਰੀ ਹੈ। ਇਸੇ ਦੌਰਾਨ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਪਟਿਆਲਾ ਲੋਕ ਸਭਾ ਹਲਕੇ (The Patiala Lok Sabha Constituency) ਤੋਂ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ ਅਤੇ ਆਮ ਆਦਮੀ ਪਾਰਟੀ ਨੂੰ ਵੱਡਾ ਹੁੰਗਾਰਾ ਮਿਲਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Maan) ਦੀ ਮੌਜੂਦਗੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੁਰਜੀਤ ਸਿੰਘ ਅਬਲੋਵਾਲ ਤੇ ਜਸਪਾਲ ਕਲਿਆਣ ਸਣੇ 2 ਹੋਰ ਸਾਬਕਾ ਕੌਂਸਲਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ। ਜਿਸਦੀ ਜਾਣਕਾਰੀ ਆਮ ਆਦਮੀ ਪਾਰਟੀ ਨੇ ਟਵੀਟ ਕਰਕੇ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments