HomePunjabBJP ਦੀ ਉਮੀਦਵਾਰ ਪ੍ਰਨੀਤ ਕੌਰ ਦਾ ਵਿਰੋਧ ਕਰ ਰਹੇ ਕਿਸਾਨ ਦੀ ਹੋਈ...

BJP ਦੀ ਉਮੀਦਵਾਰ ਪ੍ਰਨੀਤ ਕੌਰ ਦਾ ਵਿਰੋਧ ਕਰ ਰਹੇ ਕਿਸਾਨ ਦੀ ਹੋਈ ਮੌਤ

ਪਟਿਆਲਾ: ਲੋਕ ਸਭਾ ਚੋਣਾਂ (The Lok Sabha Elections) ਦਰਮਿਆਨ ਪਟਿਆਲਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਪ੍ਰਨੀਤ ਕੌਰ (Bharatiya Janata Party Candidate Praneet Kaur) ਦਾ ਵਿਰੋਧ ਕਰ ਰਹੇ ਇੱਕ ਕਿਸਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਧਰਨੇ ਦੌਰਾਨ ਪੁਲਿਸ ਅਤੇ ਭਾਜਪਾ ਸਮਰਥਕਾਂ ਵੱਲੋਂ ਧੱਕਾ ਦਿੱਤੇ ਜਾਣ ਕਾਰਨ ਕਿਸਾਨ ਦੀ ਮੌਤ ਹੋ ਗਈ ਹੈ।

ਜਾਣਕਾਰੀ ਅਨੁਸਾਰ ਪਟਿਆਲਾ ਤੋਂ ਭਾਜਪਾ ਦੀ ਉਮੀਦਵਾਰ ਪ੍ਰਨੀਤ ਕੌਰ ਚੋਣ ਪ੍ਰਚਾਰ ਲਈ ਪਿੰਡ ਰਾਜਪੁਰਾ ਪਹੁੰਚੇ ਹੋਏ ਸਨ। ਇਸ ਦੌਰਾਨ ਕਿਸਾਨਾਂ ਨੇ ਮੌਕੇ ‘ਤੇ ਪਹੁੰਚ ਕੇ ਉਨ੍ਹਾਂ ਦਾ ਵਿਰੋਧ ਕੀਤਾ। ਇਸ ਲੜਾਈ ਦੌਰਾਨ ਇੱਕ ਕਿਸਾਨ ਡਿੱਗ ਪਿਆ ਜਿਸ ਨੂੰ ਉਸਦੇ ਸਾਥੀ ਕਿਸਾਨਾਂ ਨੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਕਿਸਾਨ ਦੀ ਪਛਾਣ ਸੁਰਿੰਦਰਪਾਲ (45) ਵਾਸੀ ਪਿੰਡ ਆਕੜੀ ਵਜੋਂ ਹੋਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments