HomeLifestyleENTERTAINMENTਦੇਸੀ ਰੌਕਸਟਾਰ ਗਿੱਪੀ ਗਰੇਵਾਲ ਗੁਰੂ ਘਰ ਹੋਏ ਨਤਮਸਤਕ,ਵੇਖੋ ਤਸਵੀਰਾਂ

ਦੇਸੀ ਰੌਕਸਟਾਰ ਗਿੱਪੀ ਗਰੇਵਾਲ ਗੁਰੂ ਘਰ ਹੋਏ ਨਤਮਸਤਕ,ਵੇਖੋ ਤਸਵੀਰਾਂ

ਪੰਜਾਬ : ਪੰਜਾਬੀ ਫਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ (Punjabi Film Industry’s Desi Rockstar Gippy Grewal) ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ (Film ‘Shinda Shinda No Papa’) ਨੂੰ ਲੈ ਕੇ ਸੁਰਖੀਆਂ ਬਟੋਰ ਰਹੇ ਹਨ। ਹਾਲ ਹੀ ‘ਚ ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਵੀਡੀਓ ਪੋਸਟ ਕੀਤੀ ਹੈ, ਜਿਸ ‘ਚ ਉਹ ਗੁਰੂ ਘਰ ‘ਚ ਮੱਥਾ ਟੇਕਦੇ ਨਜ਼ਰ ਆ ਰਹੇ ਹਨ।

ਇਸ ਦੌਰਾਨ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਟੀਮ ਵੀ ਨਜ਼ਰ ਆਈ। ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਗਿੱਪੀ ਗਰੇਵਾਲ ਨੇ ਕੈਪਸ਼ਨ ‘ਚ ਵਾਹਿਗੁਰੂ ਜੀ ਲਿਖਿਆ ਹੈ ਅਤੇ ਹੱਥ ਜੋੜ ਕੇ ਇਮੋਜੀ ਵੀ ਸ਼ੇਅਰ ਕੀਤਾ ਹੈ।

ਗਿੱਪੀ ਦੀ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਫਿਲਮ ‘ਚ ਗਿੱਪੀ ਗਰੇਵਾਲ ਅਤੇ ਸ਼ਿੰਦਾ ਦੀ ਜੋੜੀ ਪਹਿਲੀ ਵਾਰ ਪਿਓ-ਪੁੱਤ ਦੇ ਕਿਰਦਾਰ ‘ਚ ਨਜ਼ਰ ਆਵੇਗੀ। ਜਦੋਂਕਿ ਫਿਲਮ ‘ਚ ਟੀ.ਵੀ. ਅਦਾਕਾਰਾ ਹਿਨਾ ਖਾਨ ਸ਼ਿੰਦਾ ਦੀ ਮਾਂ ਦਾ ਕਿਰਦਾਰ ਨਿਭਾਅ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments