HomePunjabਭੇਦ ਭਰੇ ਹਲਾਤਾਂ 'ਚ ਨੌਜਵਾਨ ਦੀ ਮਿਲੀ ਲਾਸ਼

ਭੇਦ ਭਰੇ ਹਲਾਤਾਂ ‘ਚ ਨੌਜਵਾਨ ਦੀ ਮਿਲੀ ਲਾਸ਼

ਫਰੀਦਕੋਟ: ਫਰੀਦਕੋਟ ਵਿੱਚ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਲਾਸ਼ (The Dead Body) ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮ੍ਰਿਤਕ ਦੀ ਪਛਾਣ ਯੁਵਰਾਜ ਸਿੰਘ (25) ਵਾਸੀ ਦਸਮੇਸ਼ ਨਗਰ ਗਲੀ ਨੰਬਰ 3, ਫਰੀਦਕੋਟ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਯੁਵਰਾਜ ਦੀ ਲਾਸ਼ ਕੰਮੀਆਣਾ ਪਿੰਡ ਵੱਲ ਇੱਕ ਖੇਤ ਵਿੱਚ ਮਿਲੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਦੱਸਿਆ ਗਿਆ ਹੈ ਕਿ ਨੌਜਵਾਨ ਦੀ ਕਈ ਲੋਕਾਂ ਨਾਲ ਦੁਸ਼ਮਣੀ ਸੀ। ਪੁਲਿਸ ਜਾਂਚ ਕਰ ਰਹੀ ਹੈ ਕਿ ਉਸ ਦੀ ਲਾਸ਼ ਇੱਥੇ ਕਿਵੇਂ ਪਹੁੰਚੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments