HomePunjabਮੁੱਖ ਚੋਣ ਅਧਿਕਾਰੀ ਨੇ 2 PCS ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਕੀਤੇ...

ਮੁੱਖ ਚੋਣ ਅਧਿਕਾਰੀ ਨੇ 2 PCS ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਕੀਤੇ ਜਾਰੀ

ਪੰਜਾਬ: ਪੰਜਾਬ ‘ਚ ਤਬਾਦਲਿਆਂ ਦਾ ਦੌਰ ਜਾਰੀ ਹੈ। ਇਸ ਦੌਰਾਨ ਭਾਰਤੀ ਚੋਣ ਕਮਿਸ਼ਨ (The Election Commission ) ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਮੁੱਖ ਚੋਣ ਅਧਿਕਾਰੀ (The Chief Electoral Officer) ਨੇ 2 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ, ਉਨ੍ਹਾਂ ਵਿੱਚ ਗੁਰਪ੍ਰੀਤ ਸਿੰਘ ਥਿੰਦ ਅਤੇ ਕਿਰਨ ਸ਼ਰਮਾ ਸ਼ਾਮਲ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments