HomeNationalਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 15 ਮਈ ਤੱਕ ਵਧੀ

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 15 ਮਈ ਤੱਕ ਵਧੀ

ਨਵੀਂ ਦਿੱਲੀ: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Former Deputy Chief Minister of Delhi Manish Sisodia) ਨੂੰ ਇੱਕ ਵਾਰ ਫਿਰ ਝਟਕਾ ਲੱਗਾ ਹੈ। ਦਿੱਲੀ ਸ਼ਰਾਬ ਘੁਟਾਲੇ (Delhi Liquor Scam) ਨਾਲ ਸਬੰਧਤ ਸੀ.ਬੀ.ਆਈ. ਮਾਮਲੇ ਵਿੱਚ ਰੌਸ ਐਵੇਨਿਊ ਅਦਾਲਤ (The Ross Avenue Court) ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 15 ਮਈ ਤੱਕ ਵਧਾ ਦਿੱਤੀ ਹੈ। ਸੀ.ਬੀ.ਆਈ. ਕੇਸ ਵਿੱਚ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕਰਨ ਦੀ ਸੁਣਵਾਈ ਦਿੱਲੀ ਹਾਈ ਕੋਰਟ ਦੀਆਂ ਹਦਾਇਤਾਂ ਅਨੁਸਾਰ 15 ਮਈ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments