HomePunjabਯੋਗ ਦਿਵਸ ਮੌਕੇ ਸੀ.ਐਮ ਮਾਨ ਨੇ ਟਵੀਟ ਰਾਹੀਂ ਪੰਜਾਬ ਵਾਸੀਆਂ ਨੂੰ ਦਿੱਤੀ...

ਯੋਗ ਦਿਵਸ ਮੌਕੇ ਸੀ.ਐਮ ਮਾਨ ਨੇ ਟਵੀਟ ਰਾਹੀਂ ਪੰਜਾਬ ਵਾਸੀਆਂ ਨੂੰ ਦਿੱਤੀ ਵਧਾਈ

ਪੰਜਾਬ : ਭਾਰਤ ਸਮੇਤ ਦੁਨੀਆ ਦੇ ਕਈ ਦੇਸ਼ਾਂ ‘ਚ ਹਰ ਸਾਲ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ (International Yoga Day) ਮਨਾਇਆ ਜਾਂਦਾ ਹੈ। ਇਸੇ ਤਰ੍ਹਾਂ ਪੰਜਾਬ ਵਿੱਚ ਵੀ ਅੰਤਰਰਾਸ਼ਟਰੀ ਯੋਗ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਜ਼ਿਲ੍ਹਾ ਹੈੱਡਕੁਆਰਟਰ ‘ਤੇ ਵੱਖ-ਵੱਖ ਸੰਸਥਾਵਾਂ ਵੱਲੋਂ ਯੋਗਾ ਕੈਂਪ ਲਗਾਇਆ ਗਿਆ, ਜਿਸ ‘ਚ ਲੋਕਾਂ ਨੇ ਉਤਸ਼ਾਹ ਨਾਲ ਭਾਗ ਲਿਆ।

ਯੋਗ ਦਿਵਸ ਮੌਕੇ ਸੀ.ਐਮ ਮਾਨ ਨੇ ਟਵੀਟ ਰਾਹੀਂ ਸਾਰਿਆਂ ਨੂੰ ਵਧਾਈ ਦਿੰਦੇ ਹੋਏ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਆਓ, ਆਪਣੇ ਜੀਵਨ ‘ਚ ਨਵੀਂ ਊਰਜਾ ਅਤੇ ਤੰਦਰੁਸਤੀ ਬਣਾਈ ਰੱਖਣ ਲਈ ਯੋਗ ਨੂੰ ਅਪਣਾਈਏ।

RELATED ARTICLES

LEAVE A REPLY

Please enter your comment!
Please enter your name here

- Advertisment -
Thought Of The Day

Most Popular

Recent Comments