Homeਪੰਜਾਬਬਿਜਲੀ ਦੇ ਸ਼ਾਰਟ ਸਰਕਟ ਦੇ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 5...

ਬਿਜਲੀ ਦੇ ਸ਼ਾਰਟ ਸਰਕਟ ਦੇ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 5 ਪਾਵਨ ਸਰੂਪ ਸੜ ਕੇ ਹੋਏ ਸੁਆਹ

ਅੰਮ੍ਰਿਤਸਰ : ਅੰਮ੍ਰਿਤਸਰ (Amritsar) ਦੇ ਕਸਬਾ ਅਟਾਰੀ ਵਿੱਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 5 ਪਾਵਨ ਸਰੂਪ ਸੜ ਕੇ ਸੁਆਹ ਹੋ ਗਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਇਸ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਗੁਰਦੁਆਰਾ ਸਾਹਿਬ ਪੰਚਾਇਤ ਘਰ ਅਟਾਰੀ ਵਿੱਚ ਵਾਪਰੀ ਘਟਨਾ ਦਾ ਪਤਾ ਲੱਗਣ ’ਤੇ ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸਤਲਾਣੀ ਸਾਹਿਬ ਦੇ ਮੈਨੇਜਰ ਅਤੇ ਪ੍ਰਚਾਰਕ ਸਿੰਘ ਨੂੰ ਮੌਕੇ ’ਤੇ ਭੇਜਿਆ, ਜੋ ਮਾਮਲੇ ਦੀ ਰਿਪੋਰਟ ਦੇਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments