Homeਪੰਜਾਬਤਨਖ਼ਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਪਹਿਲਾ ਬਿਆਨ...

ਤਨਖ਼ਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਪਹਿਲਾ ਬਿਆਨ ਆਇਆ ਸਾਹਮਣੇ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਵੱਲੋਂ ਤਨਖ਼ਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Akali Dal President Sukhbir Singh Badal) ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਸੁਖਬੀਰ ਬਾਦਲ ਨੇ ਕਿਹਾ ਹੈ ਕਿ ਮੀਰੀ ਪੀਰੀ ਦੇ ਸਰਬਉੱਚ ਤੀਰਥ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮ ਨੂੰ ਸਿਰ ਝੁਕਾ ਕੇ ਪ੍ਰਵਾਨ ਕਰਦਾ ਹਾਂ। ਹੁਕਮਾਂ ਅਨੁਸਾਰ ਉਹ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਮੁਆਫ਼ੀ ਮੰਗਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments