Homeਪੰਜਾਬਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਆਈ ਵੱਡੀ ਖੁਸ਼ਖਬਰੀ

ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਆਈ ਵੱਡੀ ਖੁਸ਼ਖਬਰੀ

ਜੰਮੂ : ਮਾਤਾ ਵੈਸ਼ਨੋ ਦੇਵੀ (Mata Vaishno Devi) ਦੇ ਸ਼ਰਧਾਲੂਆਂ ਲਈ ਖੁਸ਼ਖਬਰੀ ਹੈ। ਜਾਣਕਾਰੀ ਮੁਤਾਬਕ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਜਾਣ ਵਾਲੇ ਸ਼ਰਧਾਲੂ ਹੁਣ ਘੱਟ ਪੈਸਿਆਂ ‘ਤੇ ਦਰਸ਼ਨ ਕਰ ਸਕਣਗੇ। ਦੱਸਿਆ ਜਾ ਰਿਹਾ ਹੈ ਕਿ ਤੀਰਥ ਯਾਤਰਾ ਲਈ ਹੈਲੀਕਾਪਟਰ ਯਾਤਰਾ ਦਾ ਕਿਰਾਇਆ ਘੱਟ ਹੋ ਸਕਦਾ ਹੈ।

ਜਾਣਕਾਰੀ ਮੁਤਾਬਕ ਬੀਤੇ ਦਿਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਜੀ.ਐੱਸ.ਟੀ. ਮੀਟਿੰਗ ਬੁਲਾਈ ਗਈ। ਇਸ ਬੈਠਕ ‘ਚ ਕਈ ਅਹਿਮ ਫ਼ੈੈਸਲੇ ਲਏ ਗਏ, ਜਿਨ੍ਹਾਂ ‘ਚੋਂ ਇਕ ਹੈਲੀਕਾਪਟਰ ਯਾਤਰਾ ‘ਤੇ ਜੀ.ਐੱਸ.ਟੀ. ਘਟਾਉਣਾ ਪਿਆ। ਜ਼ਿਕਰਯੋਗ ਹੈ ਕਿ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਜਾਣ ਵਾਲੇ ਸ਼ਰਧਾਲੂ ਵੀ ਹੈਲੀਕਾਪਟਰ ਸੇਵਾ ਦੀ ਵਰਤੋਂ ਕਰਦੇ ਹਨ, ਇਸ ਲਈ ਹੁਣ ਉਨ੍ਹਾਂ ਨੂੰ ਯਾਤਰਾ ਲਈ ਘੱਟ ਜੀ.ਐਸ.ਟੀ ਅਦਾ ਕਰਨਾ ਪਵੇਗਾ ਤਾਂ ਜੋ ਸ਼ਰਧਾਲੂ ਘੱਟ ਪੈਸਿਆਂ ‘ਚ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰ ਸਕਣ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments