Home ਹਰਿਆਣਾ JJP ਤੇ ASP ਗਠਜੋੜ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ...

JJP ਤੇ ASP ਗਠਜੋੜ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ 7ਵੀਂ ਸੂਚੀ ਕੀਤੀ ਜਾਰੀ

0

ਹਰਿਆਣਾ: ਜਨਨਾਇਕ ਜਨਤਾ ਪਾਰਟੀ (The Jannayak Janata Party) ਅਤੇ ਆਜ਼ਾਦ ਸਮਾਜ ਪਾਰਟੀ (Azad Samaj Party) ਗਠਜੋੜ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ 7ਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 6 ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।ਵੇਖੋ ਸੂਚੀ:-

Exit mobile version