ਨਵੀਂ ਦਿੱਲੀ : ਰੋਜ਼ਾਨਾ ਪੈਟਰੋਲ ਅਤੇ ਡੀਜ਼ਲ (Petrol and Diesel) ਦੀਆਂ ਕੀਮਤਾਂ ‘ਚ ਉਤਾਰ-ਚੜਾਅ ਹੁੰਦਾ ਹੈ। ਭਾਰਤੀ ਤੇਲ ਕੰਪਨੀਆਂ ਵੱਲੋਂ ਰੋਜ਼ਾਨਾ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਸੋਧਿਆ ਜਾਂਦਾ ਹੈ ਅਤੇ ਅੱਜ ਵੀ ਅਜਿਹਾ ਕੀਤਾ ਗਿਆ ਹੈ, ਜਿਸ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕੀਤੀਆਂ ਗਈਆਂ ਹਨ। ਰਾਸ਼ਟਰੀ ਪੱਧਰ ‘ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ ਪਰ ਵੱਖ-ਵੱਖ ਟੈਕਸਾਂ ਕਾਰਨ ਸੂਬਾ ਪੱਧਰ ‘ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਬਦਲਾਅ ਹੋ ਸਕਦਾ ਹੈ।
ਜਾਣੋ ਮਹਾਨਗਰਾਂ ਵਿੱਚ ਪੈਟਰੋਲ ਦੀਆਂ ਤਾਜ਼ਾ ਕੀਮਤਾਂ
ਦਿੱਲੀ ਵਿੱਚ ਪੈਟਰੋਲ ਦੀ ਕੀਮਤ 94.72 ਰੁਪਏ ਹੈ।
ਕੋਲਕਾਤਾ ਵਿੱਚ ਪੈਟਰੋਲ ਦੀ ਕੀਮਤ 104.95 ਰੁਪਏ ਹੈ।
ਮੁੰਬਈ ਵਿੱਚ ਪੈਟਰੋਲ ਦੀ ਕੀਮਤ 104.21 ਰੁਪਏ ਹੈ।
ਚੇਨਈ ਵਿੱਚ ਪੈਟਰੋਲ ਦੀ ਕੀਮਤ 100.75 ਰੁਪਏ ਹੈ।
ਜਾਣੋ ਮਹਾਨਗਰਾਂ ਵਿੱਚ ਡੀਜ਼ਲ ਦੀਆਂ ਤਾਜ਼ਾ ਕੀਮਤਾਂ
ਦਿੱਲੀ ਵਿੱਚ ਡੀਜ਼ਲ ਦੀ ਕੀਮਤ 87.62 ਰੁਪਏ ਹੈ।
ਮੁੰਬਈ ਵਿੱਚ ਡੀਜ਼ਲ ਦੀ ਕੀਮਤ 92.15 ਰੁਪਏ ਹੈ।
ਕੋਲਕਾਤਾ ਵਿੱਚ ਡੀਜ਼ਲ ਦੀ ਕੀਮਤ 91.76 ਰੁਪਏ ਹੈ।
ਚੇਨਈ ਵਿੱਚ ਡੀਜ਼ਲ ਦੀ ਕੀਮਤ 92.34 ਰੁਪਏ ਹੈ।