HomeਪੰਜਾਬCM ਮਾਨ ਨੇ ਪਿਛਲੇ ਸਾਲ ਦੁਸਹਿਰੇ ਮੌਕੇ ਕੀਤੇ ਗਏ ਐਲਾਨ ਨੂੰ ਕੀਤਾ...

CM ਮਾਨ ਨੇ ਪਿਛਲੇ ਸਾਲ ਦੁਸਹਿਰੇ ਮੌਕੇ ਕੀਤੇ ਗਏ ਐਲਾਨ ਨੂੰ ਕੀਤਾ ਪੂਰਾ

ਪੰਜਾਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਹੁਸ਼ਿਆਰਪੁਰ ਜ਼ਿਲ੍ਹੇ ਦੇ ਵਾਸੀਆਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਜਾਣਕਾਰੀ ਅਨੁਸਾਰ ਸੀ.ਐਮ ਮਾਨ ਨੇ ਦੁਸਹਿਰਾ ਗਰਾਊਂਡ ਦੀਆਂ ਪੌੜੀਆਂ ਲਈ 50 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਜ਼ਿਕਰਯੋਗ ਹੈ ਕਿ ਇਹ ਐਲਾਨ ਪਿਛਲੇ ਸਾਲ ਦੁਸਹਿਰੇ ਮੌਕੇ ਸੀ.ਐਮ ਮਾਨ ਨੇ ਕੀਤਾ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments