Home ਪੰਜਾਬ ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਵੱਜਿਆ ਬਿਗਲ

ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਵੱਜਿਆ ਬਿਗਲ

0

ਪੰਜਾਬ : ਪੰਚਾਇਤੀ ਚੋਣਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਤਰ੍ਹਾਂ-ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ। ਹੁਣ ਇਸ ਸਬੰਧੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।

ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਬਿਗਲ ਵਜਾ ਦਿੱਤਾ ਗਿਆ ਹੈ। ਪੰਜਾਬ ਪ੍ਰਸ਼ਾਸਨ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਚੋਣਾਂ ਦੇ ਸਮੇਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਾਰੀ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਵਿੱਚ ਪੰਚਾਇਤੀ ਚੋਣਾਂ 20 ਅਕਤੂਬਰ 2024 ਤੱਕ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ।

Exit mobile version