Homeਪੰਜਾਬਜਲੰਧਰ ਨਗਰ ਨਿਗਮ ਦੇ ਕਲਰਕ ਨੂੰ ਡਰੱਗ ਮਾਮਲੇ 'ਚ ਕੀਤਾ ਗਿਆ ਗ੍ਰਿਫਤਾਰ

ਜਲੰਧਰ ਨਗਰ ਨਿਗਮ ਦੇ ਕਲਰਕ ਨੂੰ ਡਰੱਗ ਮਾਮਲੇ ‘ਚ ਕੀਤਾ ਗਿਆ ਗ੍ਰਿਫਤਾਰ

ਪੰਜਾਬ : ਜਲੰਧਰ ਨਗਰ ਨਿਗਮ  (Jalandhar Municipal Corporation) ਤੋਂ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਲੁਧਿਆਣਾ ਦੇ ਐਸ.ਟੀ.ਐਫ ਟੀਮ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਸੂਤਰਾਂ ਮੁਤਾਬਕ ਜਲੰਧਰ ਨਗਰ ਨਿਗਮ ਦੇ ਕਲਰਕ ਨੂੰ ਡਰੱਗ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਹੈ।  ਨਗਰ ਨਿਗਮ ਦੇ ਕਲਰਕ ਕੋਲੋਂ ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਲਰਕ ਨੂੰ ਅੱਜ ਉਸ ਦੇ ਘਰੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੌਰਾਨ ਉਸ ਕੋਲੋਂ ਚਿਟਾ ਅਤੇ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments