Home ਪੰਜਾਬ ਪੰਜਾਬ ਸਰਕਾਰ ਨੇ ਫਰੀਦਕੋਟ ਜ਼ਿਲ੍ਹੇ ‘ਚ ਸਰਕਾਰੀ ਛੁੱਟੀ ਦਾ ਕੀਤਾ ਐਲਾਨ

ਪੰਜਾਬ ਸਰਕਾਰ ਨੇ ਫਰੀਦਕੋਟ ਜ਼ਿਲ੍ਹੇ ‘ਚ ਸਰਕਾਰੀ ਛੁੱਟੀ ਦਾ ਕੀਤਾ ਐਲਾਨ

0

ਫਰੀਦਕੋਟ : ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ (Punjab government) ਨੇ ਫਰੀਦਕੋਟ ਜ਼ਿਲ੍ਹੇ (Faridkot district) ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।

ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਵਿਨੀਤ ਕੁਮਾਰ ਨੇ ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ 2024 ਦੇ ਮੌਕੇ ‘ਤੇ 23 ਸਤੰਬਰ (ਸੋਮਵਾਰ) ਨੂੰ ਫ਼ਰੀਦਕੋਟ ਜ਼ਿਲ੍ਹੇ ‘ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ, ਜਿਸ ਕਾਰਨ ਸਾਰੇ ਸਰਕਾਰੀ ਦਫ਼ਤਰ ਅਤੇ ਵਿੱਦਿਅਕ ਅਦਾਰੇ ਬੰਦ ਰਹੇਗਾ।

Exit mobile version