Homeਪੰਜਾਬਹਰਿਮੰਦਰ ਸਾਹਿਬ ਦੇ ਬਾਹਰ ਇਕ ਨੌਜ਼ਵਾਨ ਨੇ ASI ਦੇ ਪਿਸਤੌਲ ਨਾਲ ਆਪਣੇ...

ਹਰਿਮੰਦਰ ਸਾਹਿਬ ਦੇ ਬਾਹਰ ਇਕ ਨੌਜ਼ਵਾਨ ਨੇ ASI ਦੇ ਪਿਸਤੌਲ ਨਾਲ ਆਪਣੇ ਆਪ ਨੂੰ ਮਾਰੀ ਗੋਲੀ

ਅੰਮ੍ਰਿਤਸਰ : ਹਰਿਮੰਦਰ ਸਾਹਿਬ (Golden Temple) ਦੇ ਬਾਹਰ ਇਕ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਲਈ। ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ (Sri Guru Nanak Dev Hospital) ਦਾਖ਼ਲ ਕਰਵਾਇਆ ਗਿਆ ਹੈ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਇਸ ਦੇ ਨਾਲ ਹੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਉਸ ਨੇ ਏ.ਐਸ.ਆਈ ਦੇ ਪਿਸਤੌਲ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments