HomeਪੰਜਾਬCM ਮਾਨ ਨੇ ਰਿਹਾਇਸ਼ 'ਤੇ ਆਏ ਲੋਕਾਂ ਨਾਲ ਕੀਤੀ ਮੁਲਾਕਾਤ ਸਬੰਧੀ ਟਵੀਟ...

CM ਮਾਨ ਨੇ ਰਿਹਾਇਸ਼ ‘ਤੇ ਆਏ ਲੋਕਾਂ ਨਾਲ ਕੀਤੀ ਮੁਲਾਕਾਤ ਸਬੰਧੀ ਟਵੀਟ ਕਰਕੇ ਦਿੱਤੀ ਜਾਣਕਾਰੀ

ਪੰਜਾਬ : ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਬੀਤੇ ਦਿਨੀਂ ਸੰਗਰੂਰ ਵਿਖੇ ਆਪਣੀ ਰਿਹਾਇਸ਼ ‘ਤੇ ਆਏ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ਦੇ ਕੰਮਕਾਜ ਬਾਰੇ ਸਾਰਿਆਂ ਨਾਲ ਬੈਠ ਕੇ ਚਰਚਾ ਕੀਤੀ। ਇਸ ਸਬੰਧੀ ਸੀ.ਐਮ. ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

ਬੀਤੇ ਦਿਨ ਮੈਂ ਆਪਣੇ ਸੰਗਰੂਰ ਨਿਵਾਸ ‘ਤੇ ਆਏ ਲੋਕਾਂ ਨੂੰ ਮਿਲਿਆ ਅਤੇ ਬੈਠ ਕੇ ਸਾਰਿਆਂ ਨਾਲ ਸਰਕਾਰ ਦੇ ਕੰਮਕਾਜ ਬਾਰੇ ਵਿਚਾਰ-ਵਟਾਂਦਰਾ ਕੀਤਾ…ਲੋਕ ਸਰਕਾਰ ਦੀਆਂ ਨੀਤੀਆਂ ਤੋਂ ਸੰਤੁਸ਼ਟ ਨਜ਼ਰ ਆਏ….ਨਾਲ ਹੀ ਸਾਡੀ ਸਰਕਾਰ ਵੱਲੋਂ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਵਿਸ਼ੇਸ਼ ਗ੍ਰਾਂਟ ਦੇਣ ਵਾਲੇ ਫ਼ੈਸਲੇ ਦੀ ਵੀ ਲੋਕਾਂ ਨੇ…

ਉਨ੍ਹਾਂ ਲਿਖਿਆ ਕਿ, ‘ਲੋਕ ਸਰਕਾਰ ਦੀਆਂ ਨੀਤੀਆਂ ਤੋਂ ਸੰਤੁਸ਼ਟ ਨਜ਼ਰ ਆ ਰਹੇ ਸਨ… ਲੋਕਾਂ ਨੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਵਿਸ਼ੇਸ਼ ਗ੍ਰਾਂਟ ਦੇਣ ਦੇ ਸਾਡੀ ਸਰਕਾਰ ਦੇ ਫ਼ੈਸਲੇ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਲਿਖਿਆ ਕਿ ਅਸੀਂ ਲੋਕਾਂ ਨਾਲ ਸਲਾਹ ਕਰਕੇ ਉਨ੍ਹਾਂ ਦੇ ਹਿੱਤ ‘ਚ ਹੀ ਫ਼ੈਸਲੇ ਲੈਂਦੇ ਹਾਂ।” ਇਸ ਮੀਟਿੰਗ ਲਈ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments