Home ਪੰਜਾਬ ਪੰਜਾਬ ਸਰਕਾਰ ਵੱਲੋਂ ਐਸ.ਐਸ.ਪੀ. ਸਮੇਤ ਕਈ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਪੰਜਾਬ ਸਰਕਾਰ ਵੱਲੋਂ ਐਸ.ਐਸ.ਪੀ. ਸਮੇਤ ਕਈ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

0

ਪੰਜਾਬ : ਪੰਜਾਬ ਸਰਕਾਰ (The Punjab Government) ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ, ਮੋਗਾ ਦੇ ਐਸ.ਐਸ.ਪੀ. ਸਮੇਤ ਕਈ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਰਾਜਪਾਲ ਦਫ਼ਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ 22 ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਹ ਹੁਕਮ ਤੁਰੰਤ ਲਾਗੂ ਹੋਣਗੇ ਅਤੇ ਆਈ.ਪੀ.ਐਸ. ਅਧਿਕਾਰੀਆਂ ਨੂੰ ਤੁਰੰਤ ਨਵੀਂ ਜਗ੍ਹਾ ਜੁਆਇਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

Exit mobile version