Homeਦੇਸ਼ਸਕੂਲ ਬੱਸ ਹਾਦਸੇ ਦਾ ਹੋਈ ਸ਼ਿਕਾਰ , 15 ਵਿਦਿਆਰਥੀ ਤੇ 17 ਲੋਕ...

ਸਕੂਲ ਬੱਸ ਹਾਦਸੇ ਦਾ ਹੋਈ ਸ਼ਿਕਾਰ , 15 ਵਿਦਿਆਰਥੀ ਤੇ 17 ਲੋਕ ਗੰਭੀਰ ਰੂਪ ‘ਚ ਹੋਏ ਜ਼ਖਮੀ

ਤਾਮਿਲਨਾਡੂ: ਅੱਜ ਤਾਮਿਲਨਾਡੂ ਦੇ ਥੇਨੀ ਜ਼ਿਲ੍ਹੇ (Theni District) ਦੇ ਅੰਦੀਪੱਟੀ ਇਲਾਕੇ ਨੇੜੇ ਇਕ ਸਕੂਲ ਬੱਸ (School Bus) ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ 15 ਵਿਦਿਆਰਥੀਆਂ ਅਤੇ ਦੋ ਅਧਿਆਪਕਾਂ ਸਮੇਤ 17 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ।

ਥੇਨੀ ਦੇ ਪੁਲਿਸ ਸੁਪਰਡੈਂਟ ਸ਼ਿਵ ਪ੍ਰਸਾਦ ਅਨੁਸਾਰ ਬੱਸ ਸੈਰ ਲਈ ਕੰਨਿਆਕੁਮਾਰੀ ਜ਼ਿਲ੍ਹੇ ਤੋਂ ਥੇਨੀ ਜ਼ਿਲ੍ਹੇ ਜਾ ਰਹੀ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅਗਲੇ ਇਲਾਜ ਲਈ ਥੇਨੀ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਲਿਜਾਇਆ ਗਿਆ। ਜ਼ਖਮੀਆਂ ਨੂੰ ਜ਼ਿਆਦਾ ਸੱਟਾਂ ਨਹੀਂ ਲੱਗਿਆ ਹਨ ਅਤੇ ਪੁਲਿਸ ਨੇ ਇਸ ਮਾਮਲੇ ‘ਚ ਮਾਮਲਾ ਦਰਜ ਕਰ ਲਿਆ ਹੈ। ਅਗਲੇਰੀ ਜਾਂਚ ਜਾਰੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments