Homeਪੰਜਾਬਪੰਜਾਬ ਸਰਕਾਰ ਨੇ 2 ਆਈ.ਏ.ਐਸ. 'ਤੇ 1 ਪੀ.ਸੀ.ਐਸ. ਅਧਿਕਾਰੀਆਂ ਦੇ ਕੀਤੇ ਤਬਾਦਲੇ

ਪੰਜਾਬ ਸਰਕਾਰ ਨੇ 2 ਆਈ.ਏ.ਐਸ. ‘ਤੇ 1 ਪੀ.ਸੀ.ਐਸ. ਅਧਿਕਾਰੀਆਂ ਦੇ ਕੀਤੇ ਤਬਾਦਲੇ

ਪੰਜਾਬ : ਪੰਜਾਬ ‘ਚ ਤਬਾਦਲਿਆਂ ਦਾ ਦੌਰ ਜਾਰੀ ਹੈ। ਇਸ ਦੌਰਾਨ ਪੰਜਾਬ ਸਰਕਾਰ (The Punjab Government) ਨੇ 2 ਆਈ.ਏ.ਐਸ. ਅਤੇ 1 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਵਿੱਚ ਆਈ.ਏ.ਐਸ. ਪਰਮਵੀਰ ਸਿੰਘ, ਆਈ.ਏ.ਐਸ. ਗੁਲਪ੍ਰੀਤ ਸਿੰਘ ਔਲਖ ਅਤੇ ਪੀ.ਸੀ.ਐਸ. ਸੁਮਨਦੀਪ ਕੌਰ ਸ਼ਾਮਲ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments