Homeਪੰਜਾਬਮੋਗਾ ਦੇ ਕੱਪੜਾ ਵਪਾਰੀ ਦੇ ਪੁੱਤਰ ਨੇ ਆਪਣੇ ਪਿਤਾ ਦੇ ਲਾਇਸੈਂਸੀ ਰਿਵਾਲਵਰ...

ਮੋਗਾ ਦੇ ਕੱਪੜਾ ਵਪਾਰੀ ਦੇ ਪੁੱਤਰ ਨੇ ਆਪਣੇ ਪਿਤਾ ਦੇ ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਮਾਰੀ ਗੋਲੀ

ਮੋਗਾ : ਮੋਗਾ ਤੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮੋਗਾ ਦੀ ਗੁਰੂ ਨਾਨਕ ਮਾਰਕੀਟ ਸਥਿਤ ਕੱਪੜਾ ਵਪਾਰੀ ਦੇ ਪੁੱਤਰ ਨੇ ਆਪਣੇ ਪਿਤਾ ਦੇ ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ। ਇਸ ਘਟਨਾ ਤੋਂ ਬਾਅਦ ਬਾਜ਼ਾਰ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਦੱਸਿਆ ਗਿਆ ਹੈ ਕਿ ਉਸ ਨੂੰ ਮੋਗਾ ਦੇ ਸਿਵਲ ਹਸਪਤਾਲ ਲਿਜਾਣ ਤੋਂ ਬਾਅਦ ਮੋਗਾ ਮੈਡੀਸਿਟੀ ਵਿਖੇ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਸ ਦਾ ਆਪਰੇਸ਼ਨ ਚੱਲ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments