Homeਹਰਿਆਣਾਜੀਂਦ ਤੋਂ ਭਾਜਪਾ ਉਮੀਦਵਾਰ ਡਾ.ਕ੍ਰਿਸ਼ਨ ਲਾਲ ਮਿੱਡਾ ਨੇ 15 ਹਜ਼ਾਰ ਵੱਧ ਵੋਟਾਂ...

ਜੀਂਦ ਤੋਂ ਭਾਜਪਾ ਉਮੀਦਵਾਰ ਡਾ.ਕ੍ਰਿਸ਼ਨ ਲਾਲ ਮਿੱਡਾ ਨੇ 15 ਹਜ਼ਾਰ ਵੱਧ ਵੋਟਾਂ ਨਾਲ ਜਿੱਤ ਕੀਤੀ ਹਾਸਲ

ਜੀਂਦ : ਹਰਿਆਣਾ ‘ਚ ਵਿਧਾਨ ਸਭਾ ਚੋਣਾਂ (The Haryana Vidhan Sabha Elections) ਲਈ ਅੱਜ ਜਾਰੀ ਵੋਟਾਂ ਦੀ ਗਿਣਤੀ ਦੇ ਰੁਝਾਨਾਂ ‘ਚ ਜੀਂਦ ਤੋਂ ਭਾਜਪਾ ਉਮੀਦਵਾਰ ਡਾ.ਕ੍ਰਿਸ਼ਨ ਲਾਲ ਮਿੱਡਾ (BJP Candidate Dr. Krishna Lal Mida) ਨੇ 15 ਹਜ਼ਾਰ ਤੋਂ ਵੱਧ ਵੋਟਾਂ ਨਾਲ ਚੋਣ ਜਿੱਤੀ ਹੈ। ਉਨ੍ਹਾਂ ਨੇ ਚੋਣਾਂ ਵਿੱਚ ਕਾਂਗਰਸ ਦੇ ਮਹਾਵੀਰ ਗੁਪਤਾ ਨੂੰ ਹਰਾਇਆ ਹੈ।

ਦੱਸ ਦੇਈਏ ਕਿ ਹਰਿਆਣਾ ‘ਚ ਵਿਧਾਨ ਸਭਾ ਚੋਣਾਂ 5 ਅਕਤੂਬਰ ਨੂੰ ਹੋਈਆਂ ਸਨ ਅਤੇ ਇਸ ਦੇ ਨਤੀਜੇ ਅੱਜ 8 ਅਕਤੂਬਰ ਨੂੰ ਐਲਾਨੇ ਜਾਣੇ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments