Home ਪੰਜਾਬ ਇਕ ਵਾਰ ਫਿਰ ਕੇਂਦਰੀ ਜੇਲ੍ਹ ਦੀ ਸੁਰੱਖਿਆ ‘ਚ ਛੇੜਛਾੜ ਦਾ ਮਾਮਲਾ ਆਇਆ...

ਇਕ ਵਾਰ ਫਿਰ ਕੇਂਦਰੀ ਜੇਲ੍ਹ ਦੀ ਸੁਰੱਖਿਆ ‘ਚ ਛੇੜਛਾੜ ਦਾ ਮਾਮਲਾ ਆਇਆ ਸਾਹਮਣੇ

0

ਲੁਧਿਆਣਾ : ਇਕ ਵਾਰ ਫਿਰ ਕੇਂਦਰੀ ਜੇਲ੍ਹ (Central Jail) ਦੀ ਸੁਰੱਖਿਆ ‘ਚ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਕੈਦੀਆਂ ਤੋਂ ਮੋਬਾਈਲ ਫੋਨ ਅਤੇ ਨਸ਼ੇ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ।

ਇਕ ਵਾਰ ਫਿਰ ਜੇਲ੍ਹ ‘ਚ ਚੈਕਿੰਗ ਦੌਰਾਨ ਕੈਦੀਆਂ ਅਤੇ ਹਵਾਲਾਤਿਆਂ ‘ਚ ਬੰਦ 7 ਮੋਬਾਇਲ ਫੋਨ ਬਰਾਮਦ ਹੋਏ ਹਨ। ਇਸ ਸਬੰਧੀ ਸਹਾਇਕ ਸੁਪਰਡੈਂਟ ਵੱਲੋਂ ਸ਼ਿਕਾਇਤ ਕੀਤੀ ਗਈ ਹੈ। ਥਾਣਾ ਡਿਵੀਜ਼ਨ ਨੰਬਰ 7 ਵਿੱਚ ਕੇਸ ਦਰਜ ਕੀਤਾ ਗਿਆ ਹੈ।

Exit mobile version