ਚੰਡੀਗੜ੍ਹ: ਹਰਿਆਣਾ ਦੇ ਲੱਖਾਂ ਸਰਕਾਰੀ ਕਰਮਚਾਰੀਆਂ (Government Employees) ਲਈ ਖੁਸ਼ਖ਼ਬਰੀ ਹੈ। ਸਰਕਾਰ (The Government) ਨੇ ਸੂਬੇ ਵਿੱਚ ਮੁਲਾਜ਼ਮਾਂ ਲਈ ਬੀਮਾ ਰਾਸ਼ੀ 30 ਲੱਖ ਰੁਪਏ ਤੋਂ ਵਧਾ ਕੇ 50 ਲੱਖ ਰੁਪਏ ਕਰ ਦਿੱਤੀ ਹੈ। ਸਰਕਾਰ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ।