Homeਹਰਿਆਣਾਹਰਿਆਣਾ 'ਚ 18 ਅਕਤੂਬਰ ਨੂੰ ਹੋ ਸਕਦੀ ਹੈ ਕਾਂਗਰਸ ਵਿਧਾਇਕ ਦਲ ਦੀ...

ਹਰਿਆਣਾ ‘ਚ 18 ਅਕਤੂਬਰ ਨੂੰ ਹੋ ਸਕਦੀ ਹੈ ਕਾਂਗਰਸ ਵਿਧਾਇਕ ਦਲ ਦੀ ਬੈਠਕ

ਚੰਡੀਗੜ੍ਹ : ਹਰਿਆਣਾ ‘ਚ ਕਾਂਗਰਸ ਵਿਧਾਇਕ ਦਲ ਦੀ ਬੈਠਕ (Congress Legislature Party Meeting) 18 ਅਕਤੂਬਰ ਨੂੰ ਹੋ ਸਕਦੀ ਹੈ। ਗੌਰਤਲਬ ਹੈ ਕਿ 17 ਅਕਤੂਬਰ ਨੂੰ ਹਰਿਆਣਾ ਨੂੰ ਨਵਾਂ ਸੀ.ਐਮ. ਮਿਲ ਜਾਵੇਗਾ। ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਨੇ ਸ਼ਾਨਦਾਰ ਜਿੱਤ ਹਾਸਲ ਕਰਦਿਆਂ ਹੈਟ੍ਰਿਕ ਬਣਾਈ। ਭਾਰਤੀ ਜਨਤਾ ਪਾਰਟੀ ਨੂੰ 48 ਸੀਟਾਂ ਨਾਲ ਪੂਰਨ ਬਹੁਮਤ ਮਿ ਲਿਆ ਹੈ। ਇਸ ਦੇ ਨਾਲ ਹੀ ਇਸ ਵਾਰ ਜਿੱਤ ਦਾ ਦਾਅਵਾ ਕਰਨ ਵਾਲੀ ਕਾਂਗਰਸ ਸਿਰਫ਼ 37 ਸੀਟਾਂ ਤੱਕ ਹੀ ਸੀਮਤ ਰਹੀ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments