Home ਪੰਜਾਬ ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਮਹਾਰਾਸ਼ਟਰ ਚੋਣਾਂ ਲਈ ਸੀਨੀਅਰ ਆਬਜ਼ਰਵਰ ਕੀਤਾ...

ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਮਹਾਰਾਸ਼ਟਰ ਚੋਣਾਂ ਲਈ ਸੀਨੀਅਰ ਆਬਜ਼ਰਵਰ ਕੀਤਾ ਗਿਆ ਨਿਯੁਕਤ

0

ਪੰਜਾਬ : ਕਾਂਗਰਸ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Former Punjab Chief Minister Charanjit Singh Channi) ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਕਾਂਗਰਸ ਸੰਗਠਨ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੱਲੋਂ ਜਾਰੀ ਸੂਚੀ ਮੁਤਾਬਕ ਚਰਨਜੀਤ ਸਿੰਘ ਚੰਨੀ ਨੂੰ ਮਹਾਰਾਸ਼ਟਰ ਚੋਣਾਂ ਲਈ ਸੀਨੀਅਰ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।

Exit mobile version